CM Press Release
azadi ka amrit mahotsav

ਮੁੱਖ ਮੰਤਰੀ ਨੇ ਸੁਰਗਵਾਸੀ ਰਾਕੇਸ਼ ਖੁੱਲਰ ਨੂੰ ਦਿੱਤੀ ਸ਼ਰਧਾਂਜਲੀ

Posted On: 19 May 2026 7:15PM

ਚੰਡੀਗੜ੍ਹ, 19 ਮਈ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੁਰਗਵਾਸੀ ਸ੍ਰੀ ਰਾਕੇਸ਼ ਖੁੱਲਰ ਦੇ ਦੇਹਾਂਤ 'ਤੇ ਸੋਗ ਵਿਅਕਤੀ ਕੀਤਾ ਹੈ। ਸੁਰਗਵਾਸੀ ਸ੍ਰੀ ਰਾਕੇਸ਼ ਖੁੱਲਰ, ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ ਦੇ ਵੱਡੇ ਭਰਾ ਸਨ।

          ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅੱਜ ਸੁਰਗਵਾਸੀ ਸ੍ਰੀ ਰਾਕੇਸ਼ ਖੁੱਲਰ ਦੇ ਅੰਤਮ ਸੰਸਕਾਰ ਵਿੱਚ ਪਹੁੰਚੇ ਅਤੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਉਨ੍ਹਾਂ ਨੇ ਸੋਗ ਪਰਿਵਾਰ ਦੇ ਪ੍ਰਤੀ ਆਪਣੀ ਡੁੰਘੀ ਸੰਵੇਦਨਾਵਾਂ ਵਿਅਕਤ ਕਰਦੇ ਹੋਏ ਪਰਿਵਾਰਕ ਮੈਂਬਰਾਂ ਨੂੰ ਹੌਂਸਲਾ ਦਿੱਤਾ। ਮੁੱਖ ਮੰਤਰੀ ਨੇ ਇਸ਼ਵਰ ਤੋਂ ਪ੍ਰਾਰਥਨਾ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿੱਚ ਸਥਾਨ ਦਵੇ ਅਤੇ ਪਰਿਵਾਰ ਨੂੰ ਇਹ ਦੁੱਖ ਸਹਿਨ ਕਰਨ ਦੀ ਸ਼ਕਤੀ ਪ੍ਰਦਾਨ ਕਰੇ।

ਸਲਸਵਿਹ/2026


 

*****

 


(Release ID: 1810)